Friday, January 31, 2014

ਪਲਕਾਂ ਵਿਛਾਵਾਂ ਤੇਰੀਆਂ ਰਾਹਾਂ ਵਿੱਚ

  ਪਲਕਾਂ ਵਿਛਾਵਾਂ ਤੇਰੀਆਂ ਰਾਹਾਂ ਵਿੱਚ  ਜਿੰਦਗੀ ਗੁਜਾਰਾਂ ਤੇਰੀਆਂ ਸਾਹਾਂ ਵਿੱਚ

ਕੁਝ ਹੋਰ ਨਹੀਂ ਇੱਕ ਖਾਹਿਸ਼ ਹੈ ਮੇਰੀ .
.. ਜੇ ਮੋਤ ਵੀ ਆਵੇ ਤਾਂ ਤੇਰੀਆਂ ਬਾਹਾਂ ਵਿੱਚ.......